ਫਸਲੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਸਲੀ. ਵਿ—ਫ਼ਲ (ਰੁੱਤ) ਨਾਲ ਹੈ ਜਿਸ ਦਾ ਸੰਬੰਧ. ਮੌਸਮੀ। ੨ ਸੰਗ੍ਯਾ—ਇੱਕ ਪ੍ਰਕਾਰ ਦਾ ਸੰਮਤ (ਸੰਵਤ) ਜਿਸ ਦਾ ਹਿਸਾਬ ਹਾੜ੍ਹੀ ਸਾਂਉਣੀ ਦੀ ਫਸਲ ਅਨੁਸਾਰ ਰੱਖਿਆ ਜਾਂਦਾ ਹੈ. ਕਿਤਨਿਆਂ ਦੇ ਕਥਨ ਅਨੁਸਾਰ ਇਹ ਬਾਦਸ਼ਾਹ ਅਕਬਰ ਨੇ ਸਨ ੯੬੩ ਹਿਜਰੀ (A.D. ੧੫੫੬) ਵਿੱਚ ਚਲਾਇਆ ਸੀ. ਇਹ ਜੁਲਾਈ ਵਿੱਚ ਸ਼ੁਰੂ ਹੁੰਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 163, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First