ਫੀਤਾ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Tape (ਟੈਇਪ) ਫੀਤਾ: ਇਹ ਇਕ ਸਰਵੇਖਣ ਪ੍ਰਕ੍ਰਿਤਕ ਪੈਮਾਨਾ ਹੈ, ਜਿਸ ਨੂੰ ਫ਼ਾਸਲੇ ਦੀ ਪੈਮਾਇਸ਼ ਲੈਣ ਲਈ ਵਰਤਿਆ ਜਾਂਦਾ ਹੈ। ਇਹ ਲਾਇਨਨ (linen) ਜਾਂ ਧਾਤ (metal) ਦਾ ਬਣਿਆ ਹੁੰਦਾ ਹੈ। ਇਸ ਉਤੇ ਮੀਟ੍ਰਿਕ ਜਾਂ ਕੋਈ ਹੋਰ ਪ੍ਰਣਾਲੀ ਅੰਕਿਤ ਕੀਤੀ ਹੁੰਦੀ ਹੈ। ਇਹ ਲਪੇਟਵੇਂ ਇਕ ਚਮੜੇ ਦੇ ਬਕਸੇ ਵਿੱਚ ਬੰਦ ਹੁੰਦਾ ਹੈ ਅਤੇ ਅਸਾਨੀ ਨਾਲ ਪ੍ਰਯੋਗ ਕੀਤਾ ਜਾ ਸਕਦਾ ਹੈ। ਇਹ ਲੰਬਾਈ ਦੇ ਆਧਾਰ ਤੇ ਭਿੰਨ-ਭਿੰਨ ਆਕਾਰ ਦੇ ਹੁੰਦੇ ਹਨ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1925, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਫੀਤਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੀਤਾ. ਪੁਰਤ. ਸੰਗ੍ਯਾ—ਨਵਾਰ ਅਥਵਾ ਸੂਤ ਦੀ ਪਤਲੀ ਧੱਜੀ. Tape.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1848, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First