ਫੇਰਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੇਰਣਾ. ਕ੍ਰਿ—ਘੁਮਾਉਣਾ. ਗੇੜਾ ਦੇਣਾ। ੨ ਤੋਰਨਾ. ਚਲਾਉਣਾ। ੩ ਮੋੜਨਾ. ਵਾਪਿਸ ਕਰਨਾ। ੪ ਦੇਖੋ, ਫੇੜਨਾ। ੫ ਵਿਮੁਖ ਕਰਨਾ. “ਸਤਿਗੁਰ ਤੇ ਜੋ ਮੁਹ ਫੇਰਹਿ, ਮਥੇ ਤਿਨ ਕਾਲੇ.” (ਸ੍ਰੀ ਮ: ੩)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 273, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.