ਫੋਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੋਟ [ਨਾਂਇ] ਫੁੱਟਣ ਦਾ ਭਾਵ, ਪੁੰਗਾਰਾ; ਤਾਰੇ ਆਦਿ ਦਾ ਲੌ; ਫੁੱਟ , ਪਾੜਾ; ਫਿਟਕਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30220, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫੋਟ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੋਟ. ਵ੍ਯ—ਧਿੱਕਾਰ. ਲਾਨਤ. ਫਿਟਕਾਰ । ੨ ਸੰਗ੍ਯਾ—ਫੁੱਟ. ਵਿਰੋਧ. ਨਾਚਾਕੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30016, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First