ਫੋਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੋਰੀ. ਫੋੜੀ. ਭੰਨੀ. “ਜਿਉ ਗਾਗਰਿ ਜਲ ਫੋਰੀ.” (ਸਾਰ ਮ: ੫) “ਅੰਤ ਕੀ ਬਾਰ ਗਗਰੀਆ ਫੋਰੀ.” (ਗਉ ਕਬੀਰ) ੨ ਫਰੋਲੀ. ਦੇਖੋ, ਫਰੋਲਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10515, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਫੋਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਫੋਰੀ (ਕ੍ਰਿ.। ਸੰਸਕ੍ਰਿਤ ਸਫੋੑਟਨ। ਪ੍ਰਾਕ੍ਰਿਤ ਫੋਡਨ। ਹਿੰਦੀ ਪੰਜਾਬੀ ਫੋੜਨਾ, ਫੋਰਨਾ) ਤੋੜ ਦਿੱਤੀ। ਯਥਾ-‘ਅੰਤ ਕੀ ਬਾਰ ਗਗਰੀਆ ਫੋਰੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10501, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First