ਫੋਲਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੋਲਣਾ [ਕਿਸ] ਫਰੋਲਣਾ, ਢੂੰਡਣਾ, ਭਾਲ਼ਨਾ; ਭੇਦ ਖੋਲ੍ਹਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2193, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫੋਲਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੋਲਣਾ ਕ੍ਰਿ—ਵਿਖੇਰਨਾ. ਖਿੰਡਾਉਣਾ। ੨ ਤਲਾਸ਼ੀ ਲੈਣੀ. ਟੋਲਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2145, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.