ਫੱਟੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੱਟੀ (ਨਾਂ,ਇ) ਗਾਚਨੀ ਨਾਲ ਪੋਚ ਕੇ ਬੱਚਿਆਂ ਵੱਲੋਂ ਲਿਖਾਈ ਸਿੱਖਣ ਵਾਲੀ ਤਖ਼ਤੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6304, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫੱਟੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੱਟੀ [ਨਾਂਇ] ਬੱਚਿਆਂ ਨੂੰ ਲਿਖਣਾ ਸਿਖਾਉਣ ਲਈ ਵਰਤੀ ਜਾਂਦੀ ਤਖ਼ਤੀ, ਪੱਟੀ; ਲੰਮਾ ਪਰ ਘੱਟ ਚੌੜਾ ਅਤੇ ਪਤਲਾ ਲੱਕੜੀ ਦਾ ਟੋਟਾ ਜੋ ਟੁੱਟੀ ਹੱਡੀ ਬੰਨ੍ਹਣ ਸਮੇ ਵਰਤਿਆ ਜਾਂਦਾ ਹੈ; ਕਪੜੇ ਉੱਤੇ ਪਈਆਂ ਚੌੜੀਆਂ ਰੰਗਦਾਰ ਪੱਟੀਆਂ ਵਿੱਚੋਂ ਕੋਈ ਇੱਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6296, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫੱਟੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੱਟੀ. ਫੱਟ (ਘਾਉ) ਪੁਰ ਬੰਨ੍ਹਣ ਦੀ ਪੱਟੀ । ੨ ਕਮਾਣ ਦੀ ਮੁੱਠ ਅਤੇ ਗੋਸ਼ੇ ਦੇ ਵਿਚਕਾਰ ਦਾ ਚੌੜਾ ਭਾਗ. “ਫੱਟੀ ਦ੍ਵੈ ਚੌਰੀ ਅਧਿਕ, ਦ੍ਰਿੜ੍ਹ ਮੁਸਿ੍ਟ ਵਿਸਾਲਾ.” (ਗੁਪ੍ਰਸੂ) ੩ ਪੱਟੀ. ਤਖਤੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6111, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.