ਬਕਬਕੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਕਬਕੇ* (ਗੁ.। ਪੰਜਾਬੀ) ਬੇ ਸੁਆਦੇ, ਬੇ-ਰਸ। ਯਥਾ-‘ਫਲ ਫਿਕੇ ਫੁਲ ਬਕਬਕੇ’।
----------
* ਸੰਸਕ੍ਰਿਤ ਅਪਕਕੑ=ਨਾ ਪੱਕੇ ਫਲ ਦਾ ਜੋ ਸੁਆਦ ਹੁੰਦਾ ਹੈ। ਨਾ ਮਿਠਾ , ਨਾ ਖੱਟਾ , ਨਾ ਕੌੜਾ , ਸੋ ਬਕਬਕਾ। ਅਪੱਕ ਤੋਂ ਬਕਬਕ ਬਣਿਆ ਜਾਪਦਾ ਹੈ
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3005, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First