ਬਦੀ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਬਦੀ (ਨਾਂ,ਇ) ਬੁਰਿਆਈ; ਪਾਪ; ਗ਼ੁਨਾਹ
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20862, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਬਦੀ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਬਦੀ [ਨਾਂਇ] ਬੁਰਾਈ, ਮੰਦਾ  ਕਰਮ , ਭੈੜ; ਖ਼ਰਾਬੀ, ਅਨਰਥ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20850, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
      
      
   
   
      ਬਦੀ ਸਰੋਤ : 
    
      ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
      
           
     
      
      
      
        
	ਬਦੀ (ਭਾ. ਸੰ.। ਫ਼ਾਰਸੀ) ਬੁਰਿਆਈ। ਯਥਾ-‘ਜੇ  ਬਦੀ ਕਰੇ  ਤਾ ਤਸੂ  ਨ ਛੀਜੈ’। ਭਾਵ ਇਹ ਕਿ ਕਿਸੇ ਦੀ ਬਦੀ ਕਰੇ ਤਾਂ (ਉਲਟੀ ਉਸੇ ਦੀ ਹੁੰਦੀ ਹੈ, ਦੂਜਾ) ਰਤੀ  ਨਹੀਂ  ਛਿਜਦਾ।
	
    
      
      
      
         ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ, 
        ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 20636, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First