ਬਰਸਾਤੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਰਸਾਤੀ (ਨਾਂ,ਇ) 1 ਮੀਂਹ ਵਿੱਚ ਪਹਿਨਨ ਵਾਲਾ ਕੋਟ 2 ਮੀਂਹ ਆਦਿ ਦੇ ਬਚਾਓ ਲਈ ਉਪਰਲੀ ਛੱਤ ਤੇ ਬਣਾਈ ਕੋਠੜੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2961, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਰਸਾਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਰਸਾਤੀ [ਵਿਸ਼ੇ] ਬਰਸਾਤ ਦੇ ਮੌਸਮ ਦਾ, ਬਰਸਾਤ ਦੇ ਮੌਸਮ ਨਾਲ਼ ਸੰਬੰਧਿਤ; ਕੋਠੇ ਉੱਤੇ ਬਣਾਇਆ ਖੁੱਲ੍ਹਾ ਕਮਰਾ [ਨਾਂਇ] ਬਾਰਸ਼ ਨਾਲ਼ ਭਿੱਜਣ ਤੋਂ ਬਚਾਅ ਲਈ ਪਾਉਣ ਵਾਲ਼ਾ ਮੋਮਜਾਮੇ ਆਦਿ ਦਾ ਵੱਡਾ ਕੋਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2953, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.