ਬਾਂਸ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਂਸ (ਨਾਂ,ਪੁ) ਛੱਪਰ ਆਦਿ ਬੰਨ੍ਹਣ ਲਈ ਵਰਤੀਂਦਾ ਵਿੱਚੋਂ ਪੋਲਾ ਅਤੇ ਗੰਢਦਾਰ ਬੂਝੇ ਦੀ ਸ਼ਕਲ ਵਾਲਾ ਇੱਕ ਜੰਗਲੀ ਕਾਨਾਂ ਸ਼ਰੇਣੀ ਦਾ ਉੱਚਾ ਲੰਮਾ ਬੂਟਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9385, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਾਂਸ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Bamboo (ਬੈਮਬੂ) ਬਾਂਸ: ਇਹ ਊਸ਼ਣ ਅਤੇ ਉਪ-ਊਸ਼ਣ ਪ੍ਰਦੇਸ਼ਾਂ ਦਾ ਇਕ ਜਮਾਂਦਰੂ ਘਾਹ ਹੈ ਜਿਹੜਾ ਆਰਥਿਕ ਦ੍ਰਿਸ਼ਟੀ ਤੋਂ ਬਹੁਤ ਮਹੱਤਵਪੂਰਨ ਹੈ। ਇਸ ਦੀ ਨਰਮ ਗੋਭਾਂ (shoots) ਖਾਣ ਅਤੇ ਆਚਾਰ ਪਾਉਣ ਲਈ ਵਰਤੀਆਂ ਜਾਂਦੀਆਂ ਹਨ। ਇਸ ਦੇ ਸਖ਼ਤ ਪਾਏਦਾਰ ਹਿੱਸੇ ਅਨੇਕਾਂ ਪ੍ਰਕਾਰ ਦਾ ਸਮਾਨ (ਮੇਜ਼, ਕੁਰਸੀਆਂ, ਦਰੀਆਂ, ਔਜ਼ਾਰ, ਖਿਲੌਣੇ, ਸਜਾਵਟ, ਝੌਂਪੜੀਆਂ (ਘਰ), ਕਾਗਜ਼ ਆਦਿ ਬਣਾਉਣ ਦੇ ਕੰਮ ਆਉਂਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9384, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਬਾਂਸ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਂਸ [ਨਾਂਪੁ] ਇੱਕ ਪਤਲਾ ਲੰਮਾ (ਘਾਹ ਦੀ ਨਸਲ ਦਾ) ਬੂਟਾ , ਇਸ ਬੂਟੇ ਦੀ ਲੰਮੀਂ ਛੜ , ਵੰਝ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9375, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First