ਬਾਬੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਬੂ (ਨਾਂ,ਪੁ) 1 ਸਰ ਦੇ ਕਾਨਿਆਂ ਦਾ ਉਪਰਲਾ ਬੁਰਦਾਰ ਸਿੱਟਾ 2 ਮਕਈ ਦੀ ਛੱਲੀ ਦੇ ਉਪਰਲੇ ਵਾਲ; ਮਕਈ ਦੇ ਟਾਂਡੇ ਦਾ ਉਪਰਲਾ ਖਿਲਰਵਾਂ ਸਿੱਟਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9444, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਾਬੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਬੂ 1[ਨਾਂਪੁ] ਦਫ਼ਤਰ ਦਾ ਮੁਲਾਜ਼ਮ; ਕਲਰਕ; ਪਿਤਾ/ਦਾਦੇ/ਬੱਚੇ/ਮਿੱਤਰ ਲਈ ਆਦਰਸੂਚਕ ਸੰਬੋਧਨੀ ਸ਼ਬਦ 2 [ਨਾਂਪੁ] ਸਰਕੜੇ/ਮਕਈ ਦਾ ਬੁੰਬਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9434, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First