ਬਾਲਗ਼ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਲਗ਼ (ਨਾਂ,ਪੁ) ਅਠਾਰਾਂ ਸਾਲਾਂ ਤੋਂ ਵੱਧ ਉਮਰ ਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5632, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਾਲਗ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਲਗ਼ [ਨਾਂਪੁ] ਅਠਾਰਾਂ ਜਾਂ ਇਸ ਤੋਂ ਵੱਧ ਉਮਰ ਦਾ ਆਦਮੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5623, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬਾਲਗ਼ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Full age_ਬਾਲਗ਼: ਉਹ ਉਮਰ ਜਦੋਂ ਵਿਅਕਤੀ ਕਾਨੂੰਨ ਅਨੁਸਾਰ ਮੁਆਇਦਾ ਕਰਨ ਲਈ ਸ਼ਕਤਵਾਨ ਹੋ ਜਾਂਦਾ ਹੈ। ‘ਦ ਇੰਡੀਅਨ ਮੈਜਾਰਿਟੀ ਐਕਟ, 1875 ਅਨੁਸਾਰ ਅਠਾਰਾਂ ਸਾਲ ਦੀ ਉਮਰ ਪੂਰੀ ਕਰ ਚੁੱਕਾ ਵਿਅਕਤੀ ਬਾਲਗ਼ ਸਮਝਿਆ ਜਾਂਦਾ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5372, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.