ਬੀਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੀਨ (ਨਾਂ,ਇ) 1 ਸੁੱਕੇ ਹੋਏ ਕੱਦੂ ਦੇ ਖੋਲ ਨੂੰ ਅਗਲੇ ਪਾਸੇ ਸੁਰਾਂ ਵਜੋਂ ਕੱਢੇ ਛੇਕਾਂ ਵੱਲ ਦੋ ਅਤੇ ਫ਼ੂਕ ਮਾਰਨ ਵਾਲੇ ਪਾਸੇ ਬਾਂਸ ਦੀ ਇੱਕ ਨਲਕੀ ਲਗਾ ਕੇ ਬਣਾਇਆ ਸਾਜ਼ 2 ਮੂੰਹ ਨਾਲ ਕੱਪੜੇ ਦੀ ਮਸ਼ਕ ਵਿੱਚ ਹਵਾ ਭਰ ਕੇ ਬਾਂਹ ਦੀ ਕੱਛ ਹੇਠ ਦੱਬ ਕੇ ਵਜਾਇਆ ਜਾਣ ਵਾਲਾ ਵਾਜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5191, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੀਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੀਨ [ਨਾਂਇ] ਮੂੰਹ ਨਾਲ਼ ਵਜਾਉਣ ਵਾਲ਼ਾ ਇੱਕ ਸਾਜ਼ ਜੋ ਸਪੇਰਿਆਂ ਕੋਲ਼ ਹੁੰਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5179, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੀਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬੀਨ ਬਿਨਾਂ- ਸਭਿ ਦੂਖ ਸਖਾਈ ਗੁਣਹ ਬੀਨ। ਵੇਖੋ ਬਿਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4936, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.