ਬੂਆੜ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬੂਆੜ (ਸੰ.। ਪੁ. ਪੰਜਾਬੀ) ਖਾਲੀ ਤਿਲਾਂ ਦਾ ਬੂਟਾ , ਜੋ ਤਿਲਾਂ ਦੀ ਪੈਲੀ ਵਿਚ ਉਗਦਾ ਹੈ, ਜਿਸ ਦੀ ਫਲੀ ਵਿਚ ਤਿਲ ਨਹੀਂ ਹੁੰਦੇ। ਯਥਾ-‘ਛੁਟੇ ਤਿਲ ਬੂਆੜ ਜਿਉ ਸੁੰਞੈ ਅੰਦਰਿ ਖੇਤ ’। ਤਿਲਾਂ ਦੇ ਖੇਤ ਵਿਖੇ ਬੂਆੜ ਤਿਲ ਸੁੰਞੇ ਛਡੇ ਜਾਂਦੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2728, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First