ਬੈਕਅਪ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Backup
ਪ੍ਰਕਿਰਿਆ ਜਿਸ ਰਾਹੀ ਫਾਈਲਾਂ ਜਾਂ ਡਾਟਾਬੇਸ ਨੂੰ ਕਾਪੀ ਕਰ ਕੇ ਸੁਰੱਖਿਅਤ ਕੀਤਾ ਜਾਂਦਾ ਹੈ। ਪਰਸਨਲ ਕੰਪਿਊਟਰ ਵਿੱਚ ਪ੍ਰਣਾਲੀ ਦੇ ਫ਼ੇਲ੍ਹ ਹੋਣ ਦੇ ਖ਼ਦਸ਼ੇ ਤੋਂ ਬਚਣ ਲਈ ਜ਼ਰੂਰੀ ਡਾਟੇ ਦਾ ਸਮੇਂ ਸਮੇਂ 'ਤੇ ਬੈਕਅਪ ਲੈਂਦੇ ਰਹਿਣਾ ਚਾਹੀਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1196, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First