ਬੰਬੀਹਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੰਬੀਹਾ [ਨਾਂਪੁ] ਪਪੀਹਾ , ਚਾਤ੍ਰਿਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6057, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬੰਬੀਹਾ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਬੰਬੀਹਾ (ਪਿੰਡ): ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦਾ ਇਕ ਪਿੰਡ ਜੋ ਬਠਿੰਡਾ ਨਗਰ ਤੋਂ 36 ਕਿ.ਮੀ. ਦੱਖਣ-ਪੱਛਮ ਦੀ ਦਿਸ਼ਾ ਵਿਚ ਹੈ ਅਤੇ ਕਾਲ ਝਰਾਣੀ ਪਿੰਡ ਤੋਂ ਲਗਭਗ ਤਿੰਨ ਕਿ.ਮੀ. ਉੱਤਰ-ਪੱਛਮ ਵਲ ਵਸਿਆ ਹੋਇਆ ਹੈ। ਗੁਰੂ ਗੋਬਿੰਦ ਸਿੰਘ ਜੀ ਖਿਦਰਾਣੇ ਦੀ ਢਾਬ ਤੋਂ ਤਲਵੰਡੀ ਜਾਂਦੇ ਹੋਇਆਂ ਇਥੇ ਨੌਂ ਦਿਨ ਪਿੰਡ ਦੀ ਪੂਰਬੀ ਬਾਹੀ ਵਲ ਇਕ ਟੋਭੇ ਦੇ ਕੰਢੇ ਠਹਿਰੇ ਸਨ। ਉਸ ਸਥਾਨ ਉਤੇ ‘ਗੁਰਦੁਆਰਾ ਪਾਤਿਸ਼ਾਹੀ ਦਸਵੀਂ ’ ਬਣਿਆ ਹੋਇਆ ਹੈ ਅਤੇ ਟੋਭੇ ਨੂੰ ਸਰੋਵਰ ਵਿਚ ਬਦਲ ਦਿੱਤਾ ਗਿਆ ਹੈ। ਇਸ ਗੁਰਦੁਆਰੇ ਦੀ ਸੇਵਾ-ਸੰਭਾਲ ਬੁੱਢਾ ਦਲ ਦੇ ਨਿਹੰਗ ਸਿੰਘ ਕਰਦੇ ਹਨ।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5816, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First