ਭਈਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਈਆ [ਨਾਂਪੁ] ਯੂ.ਪੀ. ਜਾਂ ਬਿਹਾਰ ਦਾ ਜੰਮ-ਪਲ਼, ਪੂਰਬੀਆ; ਭਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 612, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭਈਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭਈਆ (ਸੰ.। ਦੇਖੋ , ਭਾਈ।ਪ੍ਰਤੇ ਸੰਬੋਧਨ ਦਾ -ਭਈਆ- ਪਦ ਪੂਰਬੀ ਲੋਕ ਬੋਲਦੇ ਹਨ) ਯਥਾ-‘ਕਾਹੇ ਭਈਆ ਫਿਰਤੌ ਫੂਲਿਆ ਫੂਲਿਆ’। ੨. (ਕ੍ਰਿ.) ਮਨ ਨੂੰ ਭਾ ਗਿਆ ਹੈ। ਚੰਗਾ ਲੱਗਾ ਹੈ। ਯਥਾ-‘ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 552, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.