ਭੇਡ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਭੇਡ (ਨਾਂ,ਇ) ਖੱਲ  ’ਤੇ ਉੱਗੀ ਲੂੰਈ ਨੂੰ ਲਾਪਰ ਕੇ ਗਰਮ ਉਂਨ ਪ੍ਰਾਪਤ ਕਰਨ ਲਈ ਉਪਯੋਗੀ ਚੁਪਾਇਆ ਮਾਦਾ  ਜਾਨਵਰ  
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 35661, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਭੇਡ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਭੇਡ [ਨਾਂਇ] ਬੱਕਰੀ  ਵਰਗਾ ਇੱਕ ਜਾਨਵਰ  ਜਿਸ ਦੀ ਉੱਨ  ਵਰਤੋਂ  ਵਿੱਚ ਆਉਂਦੀ ਹੈ; ਡਰਪੋਕ ਜਾਂ ਡਰਾਕਲ  ਵਿਅਕਤੀ  
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 35640, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
      
      
   
   
      ਭੇਡ ਸਰੋਤ : 
    
      ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
      
           
     
      
      
      
        
	ਭੇਡ (ਸੰ.। ਸੰਸਕ੍ਰਿਤ  ਭੇਡ।  ਪੰਜਾਬੀ  ਭੇਡ।) ਇਕ ਪ੍ਰਕਾਰ ਦਾ ਦੁਧ  ਦੇਣ  ਵਾਲਾ ਪਸ਼ੂ  ਬਕਰੀ  ਤੋਂ ਛੋਟਾ  ਪਰ  ਮੋਟਾ। ਗਾਡਰ। ਯਥਾ-‘ਲੇਲੇ  ਕਉ ਚੂਘੈ ਨਿਤ ਭੇਡ’। ਭਾਵ (ਜੀਵ) ਲੇਲੇ ਨੂੰ (ਮਾਇਆ) ਭੇਡ ਨਿਤ ਚੁੰਘਦੀ ਹੈ। ਦੇਖੋ , ‘ਲੇਲੇ’
	
    
      
      
      
         ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ, 
        ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 35411, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First