ਮਰਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਰਗ (ਨਾਂ,ਇ) ਮੌਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5096, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਰਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਰਗ 1 [ਨਾਂਪੁ] ਇੱਕ ਕਿਸਮ ਦਾ ਘਾਹ , ਦੁੱਬ 2 [ਨਾਂਇ] ਮੌਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5086, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਰਗ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਰਗ (ਸੰ.। ਫ਼ਾਰਸੀ)। ਮੌਤ। ਯਥਾ-‘ਮਰਗ ਸਵਾਈ ਨੀਹਿ’ ਮੌਤ ਦੀ ਨੀਂਹ ਦਿਨੋ ਦਿਨ ਵਡੀ ਹੁੰਦੀ (ਨੇੜੇ) ਆਉਂਦੀ ਜਾਂਦੀ ਹੈ। ਅਥਵਾ ੨. ਮੌਤ ਦੀ ਨੀਂਹ ਪੱਕੀ ਹੈ। ਅਥਵਾ ੩. ਮੌਤ ਦੀ ਨੀਂਹ ਦੇ ਪਾੜੇ ਵਤ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4828, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

Deer


Pradeep Punjabi, ( 2024/09/12 12:0236)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.