ਮਹਿੰਦੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹਿੰਦੀ (ਨਾਂ,ਇ) ਹੱਥਾਂ ਪੈਰਾਂ ਜਾਂ ਵਾਲਾਂ ਆਦਿ ਨੂੰ ਰੰਗਣ ਲਈ ਵਰਤੀਂਦਾ ਮੋਤੀਆ ਰੰਗੇ ਸੁੰਗਧਦਾਰ ਫੁੱਲਾਂ ਅਤੇ ਬਰੀਕ ਹਰੀਆਂ ਪੱਤੀਆਂ ਵਾਲੇ ਪੌਦੇ ਦੇ ਪੱਤਰਾਂ ਦਾ ਬਰੀਕ ਧੂੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5076, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਹਿੰਦੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹਿੰਦੀ [ਨਾਂਇ] ਛੋਟੇ ਪੱਤਿਆਂ ਵਾਲ਼ਾ ਇੱਕ ਬੂਟਾ , ਇਸ ਬੂਟੇ ਦੇ ਸੁੱਕੇ ਪੱਤਿਆਂ ਦਾ ਧੂੜਾ ਜੋ ਲਾਲ ਰੰਗ ਦਿੰਦਾ ਹੈ, ਹਿਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5070, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.