ਮਾਝ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਝ (ਨਾਂ,ਇ) ਖੋਪਿਆਂ ਦੇ ਜੁੱਟ ਨੂੰ ਆਪਸ ਵਿੱਚ ਜੋੜ ਕੇ ਰੱਖਣ ਵਾਲੀ ਪੱਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5693, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਾਝ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਝ [ਨਿਪੁ] (ਸੰਗੀ) ਇੱਕ ਰਾਗ ਦਾ ਨਾਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5686, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮਾਝ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਾਝ (ਅ.। ਦੇਖੋ , ਮਝ। ਮਾਝ=ਵਿਚੋਲਾ) ੧. ਵਿਚ। ਯਥਾ-‘ਮਾਝ ਬਨਾਰਸਿ ਗਾਊਂ ਰੇ’।
੨. (ਸੰ.) ਮਾਝੇ ਦਾ ਇਲਾਕਾ, ਅੰਮ੍ਰਿਤਸਰ , ਤਰਨ ਤਾਰਨ, ਕਸੂਰ ਆਦਿਕ। ਯਥਾ-‘ਪਿਤਾ ਹਮਾਰੇ ਪ੍ਰਗਟੇ ਮਾਝ’।
੩. ਇਕ ਰਾਗ ਦਾ ਨਾਮ ਹੈ, ਇਹ ਰਾਗ ਗੁਰਮਤ ਸੰਗੀਤ* ਅਨੁਸਾਰ ਭਿੰਨ ਰਾਗਣੀ ਹੈ, ਮਾਝੇ ਦੇਸ਼ ਦੀ ਰਾਗਣੀ ਹੋਣ ਤੇ ਦੇਸੀ ਸੰਕੀਰਣ ਹੈ। ਸਿਰੀ ਰਾਗ , ਮਧ ਮਾਧਵੀ, ਮਲਾਰ ਮਿਲੇ ਤੇ ਬਣਦੀ ਹੈ।
----------
* ਕ੍ਰਿਤ ਡਾਕਟਰ ਚਰਨ ਸਿੰਘ ਜੀ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5536, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First