ਮਾਲ੍ਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਲ੍ਹ (ਨਾਂ,ਇ) 1 ਹਲਟ ਦੀਆਂ ਟਿੰਡਾਂ ਦੀ ਲੜੀ 2 ਚਰਖੇ ਦੇ ਬੈੜ ਦੁਆਲੇ ਲਿਪਟ ਕੇ ਅਤੇ ਚਰਖੇ ਦੇ ਮੁੰਨੇਂ ਵਿੱਚੋਂ ਲੰਘ ਕੇ ਤੱਕਲੇ ਨੂੰ ਘੁਮਾਉਣ ਵਾਲੀ ਸੂਤਰ ਦੀ ਪਤਲੀ ਪੱਕੀ ਡੋਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4722, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਾਲ੍ਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਲ੍ਹ [ਨਾਂਇ] ਹਲ਼ਟ ਦੀਆਂ ਟਿੰਡਾਂ ਬੰਨ੍ਹਣ ਵਾਲ਼ਾ ਰੱਸਾ , ਚਰਖ਼ੇ ਦੇ ਤੱਕਲੇ ਅਤੇ ਪੁੜਾਂ ਦੁਆਲ਼ੇ ਚੱਲਣ ਵਾਲ਼ਾ ਧਾਗਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4714, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.