ਮਿਸਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਿਸਲ (ਨਾਂ,ਇ) 1ਕਿਸੇ ਇਕ ਵਿਸ਼ੈ ਜਾਂ ਮੁਕੱਦਮੇ ਨਾਲ ਸੰਬੰਧਿਤ ਕਾਗਜ਼ਾਂ ਦਾ ਸਮੂਹ 2 ਸਿੱਖ ਸਰਦਾਰਾਂ ਦੇ ਬਾਰਾਂ ਜਥਿਆਂ ਵਿਚੋਂ ਕੋਈ ਇੱਕ ਜੱਥਾ ਜਿਸ ਨੇ ਪੰਜਾਬ ਦਾ ਕੁਝ ਇਲਾਕਾ ਮੱਲ ਕੇ ਰਿਆਸਤ ਕਾਇਮ ਕੀਤੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3576, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਿਸਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਿਸਲ [ਨਾਂਇ] ਕਿਸੇ ਵਿਸ਼ੇ/ਵਿਅਕਤੀ/ਕਾਰਜ ਆਦਿ ਨਾਲ਼ ਸੰਬੰਧਿਤ ਕਾਗਜ਼-ਪੱਤਰਾਂ ਦਾ ਜੁੱਟ , ਫ਼ਾਈਲ; ਅਠਾਰਵੀਂ ਸਦੀ ਵਿੱਚ ਸਿੱਖ ਸਰਦਾਰਾਂ ਦਾ ਉਹ ਵੱਖਰਾ ਜੱਥਾ ਜਿਸ ਨੇ ਅਲੱਗ ਆਪਣੀ ਰਿਆਸਤ ਕਾਇਮ ਕਰ ਲਈ ਸੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3563, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮਿਸਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਿਸਲ (ਅ.। ਅ਼ਰਬੀ ਮਿਸਿਲ) ੧. ਵਾਂਙੂ, ਬ੍ਰਾਬਰੀ। ਯਥਾ-‘ਮਿਸਲ ਫਕੀਰਾਂ ਗਾਖੜੀ’।
੨. (ਸੰ.) ਮ੍ਰਿਯਾਦਾ, ਪੰਕਤੀ, ਸੰਗਤ)।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3373, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First