ਮੁਲੰਮਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਲੰਮਾ (ਨਾਂ,ਪੁ) ਖੋਟ; ਨਕਲੀ ਚੀਜ਼ ’ਤੇ ਸੋਨੇ ਜਾਂ ਚਾਂਦੀ ਦਾ ਚੜ੍ਹਾਇਆ ਪਾਣੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3695, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੁਲੰਮਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਲੰਮਾ [ਵਿਸ਼ੇ] ਕਿਸੇ ਵਸਤੂ ਆਦਿ ਉੱਤੇ ਕਿਸੇ ਧਾਤੂ ਦਾ ਚੜ੍ਹਾਇਆ ਹੋਇਆ ਪਾਣੀ , ਪਾਲਿਸ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੁਲੰਮਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੁਲੰਮਾ (ਸੰ.। ਅ਼ਰਬੀ ਮੁਲੱਮਅ਼।) ਪਿੱਤਲ ਆਦਿ ਧਾਤ ਉਪਰ ਸੋਨੇ ਚਾਂਦੀ ਦਾ ਪਾਣੀ ਯਾ ਵਰਕ ਚਾੜ੍ਹਿਆ ਜਾਵੇ ਉਸ ਨੂੰ ਮੁਲੰਮਾ ਆਖਦੇ ਹਨ। ਭਾਵ ਬਨਾਵਟ, ਝੂਠ। ਯਥਾ-‘ਮੁਲੰਮਾ ਪਾਜੁ ਲਹਿ ਜਾਇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3620, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.