ਮੁੱਠ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁੱਠ (ਨਾਂ,ਇ) 1 ਤਲੀ ਦੇ ਅੰਦਰ ਵੱਲ ਨੂੰ ਉਂਗਲਾਂ ਅਤੇ ਅੰਗੂਠੇ ਸਮੇਤ ਮੀਟਿਆ ਹੋਇਆ ਹੱਥ 2 ਮੁੱਠੀ ਵਿੱਚ ਆ ਜਾਣ ਵਾਲੀ ਚੀਜ਼ ਦੀ ਮਾਤਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 40843, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੁੱਠ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁੱਠ [ਨਾਂਇ] ਮੀਟ੍ਹਿਆ ਹੋਇਆ ਹੱਥ; ਤਲਵਾਰ ਦਾ ਦਸਤਾ , ਮੁੱਠਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 40812, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
J koi v biik pdni hove taa kitho pdi javegi
Gurpreet,
( 2018/06/01 03:1719)
Please Login First