ਰੇਸ਼ਮ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੇਸ਼ਮ (ਨਾਂ,ਪੁ) ਇੱਕ ਕੀੜੇ ਤੋਂ ਪੈਦਾ ਹੋਣ ਵਾਲੀ ਚਮਕੀਲੀ ਅਤੇ ਮੁਲਾਇਮ ਤੰਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5252, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੇਸ਼ਮ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Silk (ਸਿਲਕ) ਰੇਸ਼ਮ: ਕੁਝ ਕੀਟਾਂ ਦੁਆਰਾ ਕਿਸੇ ਪਦਾਰਥ ਤੋਂ ਬਣਿਆ ਸੂਖਮ ਮਜ਼ਬੂਤ ਧਾਗਾ। ਇਸ ਪ੍ਰਕਾਰ ਦਾ ਪਦਾਰਥ ਵਿਸ਼ੇਸ਼ ਕਰਕੇ ਰੇਸ਼ਮ ਦੇ ਕੀੜਿਆਂ (Bombyx mori) ਤੋਂ ਪ੍ਰਾਪਤ ਕੀਤਾ ਜਾਂਦਾ ਹੈ। ਇਹ ਕੀੜੇ ਸ਼ਹਿਤੂਤ (mul-berry) ਬਿਰਖਾਂ ਦੇ ਪੱਤਿਆਂ ਤੇ ਪਾਲੇ ਜਾਂਦੇ ਹਨ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5250, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਰੇਸ਼ਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੇਸ਼ਮ [ਨਾਂਪੁ] ਇੱਕ ਵਿਸ਼ੇਸ਼ ਕਿਸਮ ਦੇ ਕੀੜੇ ਤੋਂ ਬਣੀਆਂ ਚਮਕਦਾਰ ਅਤੇ ਮੁਲਾਇਮ ਤੰਦਾਂ; ਇਹਨਾਂ ਤੰਦਾਂ ਤੋਂ ਤਿਆਰ ਕੱਪੜਾ , ਪੱਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.