ਲਹਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਲਹਾ ਲਭਾਂ, ਪ੍ਰਾਪਤ ਕਰਾਂ- ਆਪਿ ਮੁਕਤੁ ਮੋ ਕਉ ਪ੍ਰਭੁ ਮੇਲੇ ਐਸੋ ਕਹਾ ਲਹਾ ; ਮਿਲੇਗਾ- ਕਾਚ ਬਾਦਰੈ ਲਾਲੁ ਖੋਈ ਹੈ ਫਿਰਿ ਇਹੁ ਅਉਸਰੁ ਕਦਿ ਲਹਾ ; ਮਿਲ ਗਿਆ- ਜਾਗ੍ਹਾ ਮਨ ਕਵਲੁ ਸਹਜਿ ਪਰਕਾਸ੍ਹਾ ਅਭੈ ਨਿਰੰਜਨੁ ਘਰਹਿ ਲਹਾ ; ਪਾ ਸਕਦੀ ਹਾਂ- ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ; ਸਹਾਰਾਂ- ਕਿਤੀ ਲਹਾ ਸਹੰਮ ਜਾ ਬਖਸੇ ਤਾ ਧਕਾ ਨਹੀ। ਵੇਖੋ ਲਹਾਂ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8835, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First