ਲਿਖਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਿਖਣਾ [ਕਿਅ] ਅੱਖਰ ਪਾਉਣਾ, ਕੋਈ ਲਿਪੀ ਚਿਤਰਤ ਕਰਨਾ; ਵਹੀ ਵਿੱਚ ਚੜ੍ਹਾਉਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5768, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲਿਖਣਾ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Draw_ਲਿਖਣਾ: ਕੋਈ ਵਟਾਂਦਰਾ-ਪੱਤਰ ਲਿਖਣਾ। ਆਮਬੋਲ ਚਾਲ ਵਿਚ ਇਸ ਭਾਵ ਦਾ ਸ਼ਬਦ ਕਟਣਾ ਵੀ ਵਰਤਿਆ ਜਾਂਦਾ ਹੈ ਜਿਵੇਂ ਚੈੱਕ ਕਟਣਾ। ਜਿਹੜਾ ਵਿਅਕਤੀ ਅਜਿਹਾ ਪੱਤਰ ਲਿਖਦਾ ਹੈ ਉਸ ਨੂੰ ਲਿਖਵਾਲ ਕਿਹਾ ਜਾਂਦਾ ਹੈ ਅਤੇ ਜਿਸ ਨੂੰ ਸੰਬੋਧਤ ਕੀਤਾ ਜਾਂਦਾਹੈ ਉਸ ਨੂੰ ਊਪਰਵਾਲ ਕਿਹਾ ਜਾਂਦਾਹੈ। ਜਦੋਂ ਊਪਰਵਾਲ ਵਟਾਂਦਰਾ ਪਤਰ ਸਵੀਕਾਰ ਕਰ ਲੈਂਦਾ ਹੈ ਤਾਂ ਉਸ ਨੂੰ ਸਵੀਕਾਰਕ ਕਿਹਾ ਜਾਂਦਾ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5620, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.