ਲੱਛਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੱਛਾ (ਨਾਂ,ਪੁ) 1 ਸੂਤਰ ਜਾਂ ਰੇਸ਼ਮ ਆਦਿ ਦੇ ਧਾਗਿਆਂ ਦਾ ਗੁੱਛਾ 2 ਰੇਸ਼ਮ ਵਰਗੀਆਂ ਬਰੀਕ ਤਾਰਾਂ ਦੀ ਮਿਠਿਆਈ 3 ਹੱਥ ਦੇ ਪੁੱਠੇ ਪਾਸੇ ਫੈਲਣ ਵਾਲਾ ਜ਼ਨਾਨਾ ਗਹਿਣਾ; ਵੇਖੋ : ਰਤਨ ਚੌਂਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1712, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੱਛਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੱਛਾ [ਨਾਂਪੁ] ਸੂਤਰ ਆਦਿ ਦੀ ਅੱਟੀ; ਇੱਕ ਕਿਸਮ ਦੀ ਮਿਠਿਆਈ; ਸੂਤਰ ਵਰਗੇ ਲੰਮੇ ਅਤੇ ਪਤਲੇ ਕੱਟੇ ਹੋਏ ਟੁਕੜੇ; ਇੱਕ ਗਹਿਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1706, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First