ਵਤੀਰਾ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਵਤੀਰਾ (ਨਾਂ,ਪੁ) ਵਰਤਾਰਾ; ਰਵੱਈਆ; ਤੌਰ- ਤਰੀਕਾ
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4922, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਵਤੀਰਾ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਵਤੀਰਾ [ਨਾਂਪੁ] ਵਰਤਾਅ, ਰਵੱਈਆ, ਸਲੂਕ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4907, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
      
      
   
   
      ਵਤੀਰਾ ਸਰੋਤ : 
    
      ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼
      
           
     
      
      
      
       
	ਵਤੀਰਾ (conduct)
	     ਅਸੂਲਾਂ, ਸੁਹਜ ਸੰਬੰਧੀ ਜਾਂ ਨੈਤਿਕ ਪ੍ਰਮਾਪਾਂ, ਸਦਾਚਾਰਕ ਨਿਯਮਾਂ ਜਾਂ ਬਹੁਚਾਰਾ ਦੀ ਅਗਵਾਈ ਵਿੱਚ ਕੀਤਾ ਗਿਆ ਕਾਰਜ। ਪਸ਼ੂਆਂ ਦੇ ਉਲਟ ਮਨੁੱਖਾਂ ਦਾ ਸੁਚੇਤ, ਖੁਲ੍ਹਾ ਅਤੇ ਸੋਚਿਆ ਸਮਝਿਆ ਵਰਤਾਰਾ/ਜਾਂ ਕੰਮ ਕਰਨ ਦੀ ਵਿਧੀ।
    
      
      
      
         ਲੇਖਕ : ਪਰਕਾਸ਼ ਸਿੰਘ ਜੰਮੂ, 
        ਸਰੋਤ : ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼, ਹੁਣ ਤੱਕ ਵੇਖਿਆ ਗਿਆ : 3853, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-02-04, ਹਵਾਲੇ/ਟਿੱਪਣੀਆਂ: no
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First