ਵਹੁਟੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਹੁਟੀ (ਨਾਂ,ਇ) ਵਿਆਹ ਕੇ ਲਿਆਂਦੀ ਗਈ ਲਾੜੀ; ਪਤਨੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6010, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਹੁਟੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਹੁਟੀ [ਨਾਂਪੁ] ਨਵੀਂ ਵਿਆਹੀ ਇਸਤਰੀ , ਬਹੂ , ਘਰਵਾਲ਼ੀ, ਦੁਲਹਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6004, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਹੁਟੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵਹੁਟੀ (ਸੰ.। ਸੰਸਕ੍ਰਿਤ ਵਧੂ, ਵਧੂਟੀ=੧. ਤ੍ਰੀਮਤ, ੨. ਰੰਨ , ੩. ਨੋਂਹ , ੪. ਲਾੜੀ। ਪ੍ਰਾਕ੍ਰਿਤ ਵਹੂ*ਹਿੰਦੀ ਯਥਾ-‘ਤਾ ਵਹੁਟੀ ਭਤੀਜਂੀ ਫਿਰਿ ਆਣਿ ਘਰਿ ਪਾਇਆ’। ਬਹੂ। ਪੰਜਾਬੀ ਬਹੂ, ਵਹੂ, ਵਹੁਟੀ) ਇਸਤ੍ਰੀ , ਅਪਣੀ ਵਿਵਾਹਤਾ ਇਸਤ੍ਰੀ।

----------

* ਸਫਾ ੨੨੧ ਇੰਟ੍ਰੋਡਕਸ਼ਨ ਟੂ ਪ੍ਰਾਕ੍ਰਿਤ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5838, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.