ਵੇਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੇਲ (ਨਾਂ,ਇ) 1 ਜ਼ਮੀਨ ਉੱਪਰ ਫੈਲਣ ਜਾਂ ਕਿਸੇ ਆਸਰੇ ਨਾਲ ਉੱਚੀ ਥਾਂ ’ਤੇ ਚੜ੍ਹਨ ਵਾਲਾ ਅਤੇ ਲਮੂਤਰੀ ਡੰਡੀ ਆਸਰੇ ਫੈਲਣ ਵਾਲਾ ਬੂਟਾ 2 ਕੱਪੜੇ ਆਦਿ ਉੱਪਰ ਵੇਲ ਦੀ ਸ਼ਕਲ ਬਣਾ ਕੇ ਕੀਤੀ ਕਢਾਈ 3 ਪਿੰਡ ਵਿੱਚ ਸਾਂਝੀ ਵਰਤੋਂ ਲਈ ਰੱਖੇ ਭਾਂਡੇ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 45537, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵੇਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੇਲ (ਨਾਂ,ਇ) ਵੰਸ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 45522, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵੇਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੇਲ (ਨਾਂ,ਇ) ਵਿਆਹ ਆਦਿ ਸਮੇਂ ਲਾੜੇ ਲਾੜੀ ਦੇ ਸਿਰ ਤੋਂ ਵਾਰ ਕੇ ਲਾਗੀਆਂ ਨੂੰ ਦਿੱਤੇ ਪੈਸੇ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 45518, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵੇਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੇਲ (ਨਾਂ,ਇ) ਹਲ਼ ਨੇਨ੍ਹਣ ਦੀ ਰੱਸੀ; ਹਲ਼ ਦੀ ਲੰਮੀ ਲੱਕੜ; ਬਲਦ, ਘੋੜੇ, ਕੁੱਤੇ, ਸ਼ੇਰ ਆਦਿ ਦੀ ਲਮਾਈ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 45509, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵੇਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੇਲ 1 [ਨਾਂਇ] (ਬਲ਼ਦ ਆਦਿ ਪਸ਼ੂ ਦੀ) ਲੰਬਾਈ 2[ਨਾਂਇ] ਖ਼ੁਸ਼ੀ ਦੇ ਸਮੇਂ ਨਚਾਰ ਆਦਿ ਨੂੰ ਦਿੱਤੇ ਪੈਸੇ ਜਾਂ ਦਾਣੇ 3 [ਨਾਂਇ] ਸਹਾਰਾ ਲੈ ਕੇ ਚੜ੍ਹਨ ਵਾਲ਼ਾ ਜਾਂ ਫੈਲਣ ਵਾਲ਼ਾ ਬੂਟਾ , ਵੱਲ; ਸੰਤਾਨ, ਔਲਾਦ 4 [ਨਾਂਇ] ਇੱਕ ਕਿਸਮ ਦੀ ਮੱਛੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 45484, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵੇਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਵੇਲ ਵੇਲਾ , ਆਰੰਭ-ਕਾਲ- ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ। ਵੇਖੋ ਵੇਲਿ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 45142, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First