ਵੈਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੈਣ (ਨਾਂ,ਪੁ) ਮਿਰਤਕ ਪ੍ਰਾਣੀ ਦੇ ਗੁਣ ਗਾ ਕੇ ਦੁੱਖ ਵਿੱਚ ਕੀਤਾ ਵਿਰਲਾਪ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13243, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵੈਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੈਣ [ਨਾਂਪੁ] ਮੌਤ ਤੋਂ ਬਾਅਦ ਗਾ ਕੇ ਕੀਤਾ ਜਾਣ ਵਾਲ਼ਾ ਵਿਰਲਾਪ , ਕੀਰਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13230, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵੈਣ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਵੈਣ (ਸੰ.। ਸੰਸਕ੍ਰਿਤ ਬਚਨ। ਬ੍ਰਿਜ ਭਾਸ਼ਾ , ਬੈਨ) ਬਚਨ, ਵਾਕ , ਮੂੰਹ ਤੋਂ ਉਚਾਰੀ ਗਲ ਯਥਾ-‘ਝੂਠੇ ਵੈਣ ਚਵੇ ਕਾਮਿ ਨ ਆਵਏ ਜੀਉ’ ਝੂਠੇ ਬਚਨ ਕਹਿੰਦਾ ਹੈ ਜੋ ਕੰਮ ਨਹੀਂ ਆਉਂਦੇ।
੨. ਰਣ , ਤ੍ਰੀਮਤਾਂ ਤੇ ਪੱਲਾ ਪਾਕੇ ਝੀਣੀ ਸੁਰ ਦੇ ਵੈਰਾਗ ਭਰੇ ਗੀਤ , ਜੋ ਮੋਇਆਂ ਦੇ ਮਗਰ ਪਾਂਦੀਆਂ ਹਨ। ਯਥਾ-‘ਹਰਿ ਤੁਧੁ ਵਿਣੁ ਖਾਕੂ ਰੂਲਣਾ ਕਹੀਐ ਕਿਥੈ ਵੈਣ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12969, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First