ਸ਼ਤੂਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ਼ਤੂਤ (ਨਾਂ,ਪੁ) ਤੂਤ ਦੀ ਸ਼੍ਰੇਣੀ ਦਾ ਲਮੂਤਰੀ ਸ਼ਕਲ ਵਾਲਾ ਖੱਟਾ-ਮਿੱਠਾ ਫਲ਼; ਵੇਖੋ : ਤੂਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1889, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸ਼ਤੂਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ਼ਤੂਤ [ਨਾਂਪੁ] ਤੂਤ ਦੀ ਇੱਕ ਕਿਸਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1885, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸ਼ਤੂਤ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸ਼ਤੂਤ, ਪੁਲਿੰਗ : ਸ਼ਹਿਤੂਤ, ਤੂਤ ਦੀ ਇਕ ਕਿਸਮ ਜਿਸ ਦੀਆਂ ਗੋਲ੍ਹਾਂ ਲੰਮੀਆਂ ਤੇ ਵਧੇਰੇ ਮਿੱਠੀਆਂ ਹੁੰਦੀਆਂ ਹਨ, ਸ਼ਤੂਤ ਬਿਰਛ ਦਾ ਫਲ, ਜਲੇਬਾ
–ਸ਼ਤੂਤੀ, ਵਿਸ਼ੇਸ਼ਣ : ਸਤੂਤ ਦੇ ਰੰਗ ਦਾ, ਸ਼ਤੂਤ ਸਬੰਧੀ
–ਸ਼ਤੂਤੀਆ, ਪੁਲਿੰਗ : ਇਕ ਤਰ੍ਹਾਂ ਦਾ ਸ਼ਤੂਤ ਜੋ ਬਹੁਤ ਨਿੱਕਾ ਹੁੰਦਾ ਹੈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 667, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-11-04-39-07, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First