ਸ਼ਹੀਦੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ਼ਹੀਦੀ. ਸੰਗ੍ਯਾ—ਸ਼ਹੀਦਪਨ. ਸ਼ਹਾਦਤ. ਗਵਾਹੀ। ੨ ਸ਼ਹਾਦਤ ਪ੍ਰਾਪਤ ਕਰਨ ਦੀ ਕ੍ਰਿਯਾ। ੩ ਧਰਮਹਿਤ ਪ੍ਰਾਣ ਅਰਪਣ ਦੀ ਕ੍ਰਿਯਾ।
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2733, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸ਼ਹੀਦੀ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਸ਼ਹੀਦੀ: ਵੇਖੋ ‘ਸ਼ਹੀਦ ’, ‘ਸ਼ਹਾਦਤ ’।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2685, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-07, ਹਵਾਲੇ/ਟਿੱਪਣੀਆਂ: no
ਸ਼ਹੀਦੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸ਼ਹੀਦੀ, (ਫ਼ਾਰਸੀ) / ਇਸਤਰੀ ਲਿੰਗ : ਸ਼ਹੀਦ ਦੀ ਪਦਵੀ, ਸ਼ਹੀਦ ਹੋਣ ਦਾ ਭਾਵ, ਵਿਸ਼ੇਸ਼ਣ : ਸ਼ਹੀਦ ਸਬੰਧੀ ( ਲਾਗੂ ਕਿਰਿਆ : ਪਾਉਣਾ)।
–ਸ਼ਹੀਦੀ ਦੇਗ, (ਫ਼ਾਰਸੀ) / (ਖਾਲਸਾਈ ਬੋਲਾ) / ਇਸਤਰੀ ਲਿੰਗ : ਬਦਾਮ ਮਗਜ਼ ਕਾਲੀ ਮਿਰਚ ਤੇ ਭੰਗ ਘੋਟ ਕੇ ਤਿਆਰ ਕੀਤੀ ਸ਼ਰਦਾਈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1169, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-04-29-03-18-38, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First