ਸ਼ੀਰਾ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Molasses (ਮਅਉਲੈਸਿਜ਼) ਸ਼ੀਰਾ: ਇਹ ਗਾੜ੍ਹਾ, ਗਹਿਰੇ ਭੂਰੇ ਰੰਗ ਦਾ ਮਿੱਠਾ ਤਰਲ ਪਦਾਰਥ ਹੈ ਜੋ ਚੀਨੀ (sugar) ਬਣਨ ਉਪਰੰਤ ਬਚ ਜਾਂਦਾ ਹੈ। ਦੂਜੇ ਸ਼ਬਦਾਂ ਵਿੱਚ ਇਹ ਚੀਨੀ ਬਣਨ ਦੀ ਪ੍ਰਕਿਰਿਆ ਤੋਂ ਬਚਦਾ ਉਤਪਾਦਨ (by-product) ਹੈ। ਇਸ ਪਦਾਰਥ ਦਾ ਲਹਿਣ ਬਣਾ ਕੇ ਅਲਕੋਹਲ (alcohol) ਤਿਆਰ ਕੀਤੀ ਜਾਂਦੀ ਹੈ ਜਿਸ ਤੋਂ ਅਨੇਕ ਪ੍ਰਕਾਰ ਦੀਆਂ ਪੀਣ ਵਾਲੀਆਂ ਦਵਾਈਆਂ ਅਤੇ ਪੀਣ ਵਾਲੇ ਨਸ਼ੇ ਤਿਆਰ ਕੀਤੇ ਜਾਂਦੇ ਹਨ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3002, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਸ਼ੀਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ਼ੀਰਾ [ਨਾਂਪੁ] ਚੀਨੀ ਕੱਢ ਲੈਣ ਤੋਂ ਬਾਅਦ ਬਚਿਆ ਪਤਲਾ ਗੁੜ , ਚਾਸ਼ਨੀ , ਸ਼ਰਬਤ , ਫਲ਼ਾਂ ਦਾ ਰਸ; ਪਤਲਾ ਕੜਾਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3000, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First