ਸ਼ੁਕਲ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਸ਼ੁਕਲ (ਨਾਂ,ਪੁ) ਨਵਾਂ ਚੰਦਰਮਾ  ਚੜ੍ਹਨ ਤੋਂ ਲੈ ਕੇ ਪੂਰਨਮਾਸੀ  ਤੱਕ ਦਾ ਸਮਾਂ; ਚਾਨਣਾ ਪੱਖ  
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11773, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਸ਼ੁਕਲ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਸ਼ੁਕਲ, (ਸੰਸਕ੍ਰਿਤ) / ਵਿਸ਼ੇਸ਼ਣ : ਚਿੱਟਾ, ਪੁਲਿੰਗ : ੧. ਚਾਨ੍ਹਣਾ ਪੱਖ, ਨਵਾਂ ਚੰਦ ਚੜ੍ਹਨ ਤੋਂ ਪੂਰਨਮਾਸ਼ੀ ਤੱਕ ਦਾ ਸਮਾਂ; ੨. ਚਾਂਦੀ, ਮੱਖਣ, (ਭਾਈ ਕਾਨ੍ਹ ਸਿੰਘ ਮਹਾ ਕੋਸ਼) ; ੩. ਬ੍ਰਾਹਮਣਾਂ ਦਾ ਇੱਕ ਗੋਤ
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 6190, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-11-51-18, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First