ਸਮਾਜਿਕ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Social (ਸਅਉਸ਼ਅਲ) ਸਮਾਜਿਕ: (i) ਮਾਨਵੀ ਸਮਾਜ ਨਾਲ ਸੰਬੰਧਿਤ । (ii) ਕੋਈ ਵੀ ਵਿਵਹਾਰ, ਵਤੀਰਾ ਜਾਂ ਰਵੱਈਆ, ਜਿਹੜਾ ਅਜਿਹਾ ਹੋਰ ਲੋਕਾਂ ਦੇ ਤਜਰਬੇ ਤੋਂ ਪੈਦਾ ਹੋਇਆ ਹੈ, ਦੇ ਨਾਲ ਪ੍ਰਭਾਵਿਤ ਹੋਣਾ। ਕੋਈ ਵੀ ਵਤੀਰਾ ਜਾਂ ਰਵੱਈਆ, ਜਿਹੜਾ ਹੋਰ ਲੋਕਾਂ ਤੇ ਥੋਪਿਆ ਗਿਆ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4774, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਸਮਾਜਿਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਮਾਜਿਕ [ਵਿਸ਼ੇ] ਸਮਾਜ ਨਾਲ਼ ਸੰਬੰਧਿਤ, ਸਮਾਜ ਸੰਬੰਧੀ, ਸਮਾਜ ਦਾ , ਭਾਈਚਾਰਿਕ, ਲੋਕਾਚਾਰੀ, ਸਮਾਜੀ, ਸੋਸ਼ਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4762, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਮਾਜਿਕ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਮਾਜਿਕ (ਸੰਸਕਿਤ) / ਵਿਸ਼ੇਸ਼ਣ : ਸਮਾਜਕ, ਭਾਈਚਾਰਕ, ਜਨਤਕ, ਲੋਕਕ, ਸਮਾਜ ਨਾਲ ਸਬੰਧਤ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1542, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-15-04-49-56, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First