ਸਰਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਨ (ਨਾਂ,ਇ) ਗੋਕੇ ਪਸ਼ੂਆਂ ਖਾਸ ਕਰ ਬਲਦਾਂ ਨੂੰ ਲੱਗਣ ਵਾਲਾ ਰੋਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2733, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਰਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਰਨ [ਨਾਂਪੁ] ਪਸੂਆਂ ਦੀ ਪਿਛਲੀ ਲੱਤ ਵਿੱਚ ਹੋਣ ਵਾਲ਼ਾ ਇੱਕ ਰੋਗ; ਸ਼ਰਨ, ਓਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2725, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਰਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਰਨ. ਸੰਗ੍ਯਾ—ਖੂਹ ਪਾਸ ਦਾ ਉਹ ਰਸਤਾ , ਜਿਸ ਵਿੱਚ ਚੜਸ ਖਿੱਚਣ ਸਮੇਂ ਬਲਦ ਚਲਦੇ ਹਨ. ਦੇਖੋ, ਸਰਣਿ ੨. “ਆਪਨ ਸਰਨ ਦਿਸਾ ਤਬ ਗਯੋ.” (ਗੁਪ੍ਰਸੂ) ੨ ਦੇਖੋ, ਸਰਣ ੩. “ਸਰਨ ਪਰਨ ਸਾਧੂ, ਆਨ ਥਾਨ ਬਿਸਾਰੇ.” (ਸਾਰ ਪੜਤਾਲ ਮ: ੫) ੩ ਇੱਕ ਪਸ਼ੂ ਰੋਗ , ਜਿਸ ਨਾਲ ਲੱਤਾਂ ਦੇ ਪੱਠੇ ਸੁਸਤ ਹੋ ਜਾਂਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2664, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਰਨ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਰਨ, ਇਸਤਰੀ ਲਿੰਗ : ਸਰਣ

–ਸਰਨ ਸਥਾਨ, ਪੁਲਿੰਗ : ਪਾਕ ਥਾਂ, ਗੁਰਦੁਆਰਾ ਮੰਦਰ ਆਦਿ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1097, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-08-03-11-48, ਹਵਾਲੇ/ਟਿੱਪਣੀਆਂ:

ਸਰਨ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਰਨ, ਪੁਲਿੰਗ : ਪਸ਼ੂਆਂ ਦੀ ਪਿਛਲੀ ਲੱਤ ਵਿੱਚ ਹੋਣ ਵਾਲੀ ਇੱਕ ਬੀਮਾਰੀ (ਲਾਗੂ ਕਿਰਿਆ : ਪੈਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1097, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-08-03-12-00, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.