ਸਰੋਜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਰੋਜ [ਨਾਂਪੁ] ਕੰਵਲ ਦਾ ਫੁੱਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14233, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਰੋਜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਰੋਜ. ਸੰਗ੍ਯਾ—ਸਰ (ਤਾਲ) ਤੋਂ ਪੈਦਾ ਹੋਇਆ ਕਮਲ । ੨ ਭਾਈ ਸੰਤੋਖ ਸਿੰਘ ਨੇ ਸਿਰੋਂਜ ਨੂੰ ਸਰੋਜ ਲਿਖਿਆ ਹੈ. ਸਿਰੋਂਜ ਮੱਧ ਭਾਰਤ (C.P.) ਅੰਦਰ ਰਿਆਸਤ ਟਾਂਕ ਦਾ ਇੱਕ ਨਗਰ ਹੈ, ਜੋ ਟਾਂਕ ਤੋਂ ਦੋ ਸੌ ਮੀਲ ਦੱਖਣ ਪੂਰਵ ਹੈ. ਕਲਗੀਧਰ ਨੰਦੇੜ ਨੂੰ ਜਾਂਦੇ ਇਸ ਥਾਂ ਵਿਰਾਜੇ ਹਨ. “ਸਹਰ ਸਰੋਜ ਉਜੈਨ ਕੋ ਕਰ ਸੰਗਤ ਮੇਲਾ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14033, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਰੋਜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਰੋਜ (ਸੰਸਕ੍ਰਿਤ) / ਪੁਲਿੰਗ : ਕੰਵਲ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5283, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-09-02-26-59, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First