ਸਲਤਨਤ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Sheikdom (ਸ਼ੇਇਕਡਅਮ) ਸਲਤਨਤ: ਇਕ ਸ਼ੇਖ ਦੀ ਸਲਤਨਤ ਜਾਂ ਇਕ ਇਲਾਕਾ ਜਿਥੇ ਸ਼ੇਖ ਰਾਜ ਕਰਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3629, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਸਲਤਨਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਲਤਨਤ ਅ਼ ਸਲਤ਼ਨਤ. ਸੰਗ੍ਯਾ—ਹੁਕੂਮਤ। ੨ ਬਾਦਸ਼ਾਹਤ. “ਸਲਤਨ ਹਿਤ ਬਹੁ ਕਰੇ ਉਪਾਯ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3563, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਲਤਨਤ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਲਤਨਤ, (ਅਰਬੀ) / ਇਸਤਰੀ ਲਿੰਗ : ਬਾਦਸ਼ਾਹਤ, ਰਾਜ, ਹਕੂਮਤ (ਲਾਗੂ ਕਿਰਿਆ : ਹੋਣਾ, ਕਰਨਾ, ਮਿਟਾਉਣਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1117, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-09-03-05-34, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First