ਸਵੇਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਵੇਰ (ਨਾਂ,ਇ) ਦਿਨ ਦੇ ਸੂਰਜ ਚੜ੍ਹਨ ਦਾ ਸਮਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 53855, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਵੇਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਵੇਰ [ਨਾਂਇ] ਦਿਨ ਚੜ੍ਹਨ ਦਾ ਸਮਾਂ, ਪ੍ਰਭਾਤ , ਤੜਕਾ , ਸੁਬ੍ਹਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 54308, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਵੇਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਵੇਰ, ਇਸਤਰੀ ਲਿੰਗ : ਤੜਕਾ, ਪਰਭਾਤ, ਝਲਾਂਘ, ਦਿਨ ਦਾ ਪਹਿਲਾ ਹਿੱਸਾ, ਅੰਮ੍ਰਿਤ ਵੇਲਾ
–ਸਵੇਰਸਾਰ, ਕਿਰਿਆ ਵਿਸ਼ੇਸ਼ਣ : ਤੜਕੇ ਹੀ ਸਵੇਰ ਹੁੰਦੇ ਹੀ, ਪਹੁ ਫੁਟਾਲੇ ਵੇਲੇ
–ਸਵੇਰ ਦਾ ਭੁਲਿਆ ਆਥਣ ਨੂੰ ਘਰ ਆ ਜਾਵੇ ਤਾਂ ਉਸ ਨੂੰ ਭੁਲਿਆ ਨਾ ਜਾਣੀਏ, ਅਖੌਤ : ਗੁਨਾਹ ਕਰ ਕੇ ਤੋਬਾ ਕਰ ਲੈਣ ਵਾਲੇ ਲਈ ਕਹਿੰਦੇ ਹਨ
–ਸਵੇਰਾ, ਪੁਲਿੰਗ : ਸਵਖਤਾ, ਚੰਗਾ ਵੇਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 19783, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-13-03-52-31, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First