ਸੁਖੈਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਖੈਨ [ਵਿਸ਼ੇ] ਸਹਿਜੇ ਹੀ ਸਮਝ ਆ ਜਾਣ ਵਾਲ਼ਾ , ਸਹਿਲ, ਸੌਖਾ, ਅਸਾਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7752, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੁਖੈਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਖੈਨ ਵਿ—ਸੌਖਾ. ਆਸਾਨ। ੨ ਸੁਖਦੈਨਾ. ਸੁਖਦਾਈ. “ਮਿਲਿਓ ਮਨੋਹਰ ਸਰਬ ਸੁਖੈਨਾ.” (ਦੇਵ ਮ: ੫) ੩ ਸੁਖ ਅਯਨ. ਸੁਖੀ. “ਜਿਸੁ ਨਾਮ ਰਿਦੈ ਸੋ ਸਹਜ ਸੁਖੈਨਾ.” (ਭੈਰ ਅ: ਮ: ੫) ਦੇਖੋ, ਸੁਖੇਣ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7591, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੁਖੈਨ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁਖੈਨ, ਵਿਸ਼ੇਸ਼ਣ : ਸੌਖਾ, ਆਸਾਨ, ਸਹਿਲ, ਸਹਿਜੇ ਹੀ ਸਮਝ ਵਿੱਚ ਆ ਜਾਣ ਵਾਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2143, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-01-34-08, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Amanpreet Kaur,
( 2022/10/27 10:4547)
Please Login First