ਸੁਜਾਖਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਜਾਖਾ (ਵਿ,ਪੁ) ਅੱਖਾਂ ਦੀ ਦ੍ਰਿਸ਼ਟੀ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2129, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੁਜਾਖਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਜਾਖਾ [ਵਿਸ਼ੇ] ਜਿਸ ਨੂੰ ਦੋਹਾਂ ਅੱਖੀਆਂ ਤੋਂ ਨਜ਼ਰ ਆਉਂਦਾ ਹੋਵੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2129, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੁਜਾਖਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਜਾਖਾ. ਵਿ—ਸੁਚ. ਉੱਤਮ ਨੇਤ੍ਰਾਂ ਵਾਲਾ. ਜਿਸ ਦੀ ਨਜਰ ਚੰਗੀ ਹੈ. “ਹੋਇ ਸੁਜਾਖਾ ਨਾਨਕਾ, ਸੋ ਕਿਉ ਉਝੜਿ ਪਾਇ?” (ਮ: ੨ ਵਾਰ ਰਾਮ ੧) ੨ ਭਾਵ—ਗ੍ਯਾਨੀ. ਵਿਚਾਰਵਾਨ.1 “ਤੁਮ ਹੋਹੁ ਸੁਜਾਖੇ ਲੇਹੁ ਪਛਾਣ.” (ਬਸੰ ਅ: ਮ: ੧) ੩ ਦੂਰੰਦੇਸ਼। ੪ ਖ਼ਾ. ਛਾਲਨੀ. ਚਾਲਨੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2109, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੁਜਾਖਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸੁਜਾਖਾ (ਸੰ.। ਸੰਸਕ੍ਰਿਤ ਸੁ। ਅਕਸ਼ੑ=ਅਖ। ਪੰਜਾਬੀ ਸੁਅੱਖਾ, ਸੁਆਖਾ, ਸੁਜਾਖਾ) ਅੱਖੀਆਂ ਵਾਲਾ, ਸੁਨਾਖੇ (ਅੰਨ੍ਹੇ) ਦੇ ਉਲਟ। ਯਥਾ- ‘ਅੰਧੇ ਨਾਉ ਸੁਜਾਖਾ’ ਅੰਧੇ ਨੂੰ (ਆਪ ਦਾ) ਨਾਮ (ਹੀ) ਨੇਤ੍ਰ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2071, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸੁਜਾਖਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁਜਾਖਾ, ਵਿਸ਼ੇਸ਼ਣ : ਅੱਖੀਆਂ ਵਾਲਾ, ਜੋ ਵੇਖ ਸਕਦਾ ਹੈ, ਜਿਸ ਨੂੰ ਨਜ਼ਰ ਆਉਂਦਾ ਹੈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 681, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-03-20-04, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First