ਸੁੱਖਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁੱਖਾ (ਨਾਂ,ਪੁ) ਭੰਗ ਦੇ ਸੁਕਾਏ ਹੋਏ ਨਸ਼ੀਲੇ ਪੱਤਿਆਂ ਦਾ ਚੂਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14184, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੁੱਖਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁੱਖਾ. ਸੰਗ੍ਯਾ—ਭੰਗੜਾਂ ਦਾ ਕਲਪਿਆ ਹੋਇਆ ਭੰਗ ਦਾ ਨਾਉਂ. ਵਿਜੀਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14125, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁੱਖਾ ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਪੰਜਵੀਂ, ਭਾਸ਼ਾ ਵਿਭਾਗ ਪੰਜਾਬ

ਸੁੱਖਾ : ਭੰਗੜਾਂ (ਭੰਗ ਪੀਣ ਵਾਲਿਆਂ) ਦੁਆਰਾ ਦਿੱਤਾ ਭੰਗ ਦਾ ਕਲਪਿਤ ਨਾਂ ਹੈ। ਵਿਸਥਾਰ ਲਈ ਵੇਖੋ–ਭੰਗ।

ਹ. ਪੁ.––ਮ. ਕੋ.


ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਪੰਜਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 10675, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-01-07, ਹਵਾਲੇ/ਟਿੱਪਣੀਆਂ: no

ਸੁੱਖਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁੱਖਾ, ਪੁਲਿੰਗ : ਭੰਗ, ਸੁਖਨਿਧਾਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4399, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-12-55-18, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.