ਸੂਤ੍ਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੂਤ੍ਰ. ਧਾਰਮਿਕ ਮਸਤੀ. ਧਰਮ ਭਾਵ ਦੀ ਉਮੰਗ ਤੋਂ ਉਪਜੀ ਬੇਹੋਸ਼ੀ. ਜੈਸੇ—ਕੂਕਿਆਂ ਨੂੰ ਸੂਤ੍ਰ ਚੜ੍ਹਨਾ। ੨ ਸੰ. ਸੰਗ੍ਯਾ—ਸੂਤ. ਤਾਗਾ। ੩ ਨਿਯਮ. ਉਸੂਲ। ੪ ਬਹੁਤ ਅਰਥ ਪ੍ਰਗਟ ਕਰਨ ਵਾਲਾ, ਥੋੜੇ ਅੱਖਰਾਂ ਵਿੱਚ ਕਹਿਆ ਹੋਇਆ ਵਾਕ. ਦੇਖੋ, ਖਟ ਸ਼ਾਸਤ੍ਰਾਂ ਅਤੇ ਵ੍ਯਾਕਰਣ ਦੇ ਸੂਤ੍ਰ। ੫ ਕਾਰਣ. ਨਿਮਿੱਤ। ੬ ਜਨੇਊ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17877, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First