ਸੂਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੂਹ [ਨਾਂਇ] ਕਿਸੇ ਵਿਅਕਤੀ ਜਾਂ ਚੀਜ਼ ਦੀ ਤਲਾਸ਼ ਨਾਲ਼ ਸੰਬੰਧਿਤ ਸੂਚਨਾ , ਸੁਰਾਗ਼, ਉੱਘ-ਸੁੱਘ, ਖੁਰਾ-ਖੋਜ, ਭੇਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 36712, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੂਹ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੂਹ, ਇਸਤਰੀ ਲਿੰਗ : ੧. ਉੱਘ ਸੁੱਘ, ਸੁਰਾਗ, ਖੁਰਾ ਖੋਜ, ਪਤਾ ਸੁਤਾ, ਕਿਸੇ ਸ਼ਖਸ ਜਾਂ ਚੀਜ਼ ਦੀ ਤਲਾਸ਼ ਨਾਲ ਸਬੰਧਤ ਇਤਲਾਹ; (ਲਾਗੂ ਕਿਰਿਆ : ਹੋਣਾ, ਕੱਢਣਾ, ਦੇਣਾ, ਨਿਕਲਣਾ, ਮਿਲਣਾ, ਲਾਉਣਾ); ੨. ਭੇਤ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 12047, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-09-11-21-40, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First