ਸੇਂਜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੇਂਜੀ (ਨਾਂ,ਇ) ਪਸ਼ੂਆਂ ਦੇ ਚਾਰੇ ਲਈ ਬੀਜੀ ਜਾਂਦੀ ਹਾੜ੍ਹੀ ਅਤੇ ਸਾਉਣੀ ਦੀ ਸਾਂਝੀ ਫ਼ਸਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12412, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੇਂਜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੇਂਜੀ [ਨਾਂਇ] ਇੱਕ ਚਾਰਾ , ਖੰਡੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12408, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੇਂਜੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੇਂਜੀ, ਇਸਤਰੀ ਲਿੰਗ : ਪਸ਼ੂਆਂ ਦਾ ਇੱਕ ਪਰਸਿਧ ਚਾਰਾ ਜਾਂ ਪੱਠਾ ਜਿਸ ਦਾ ਬੀ ਕਪਾਹ ਦੇ ਲਥਣੋ ਹਟ ਚਲਣ ਨੇੜੇ ਖੜੀਆਂ ਮਣਛਿਟੀਆਂ ਵਿੱਚ ਜਾਂ ਝੋਨੇ ਦੇ ਵੱਢ ਵਿੱਚ ਪਾਣੀ ਦੇ ਕੇ ਉਪਰੋਂ ਢੀਂਗਰ ਫੇਰ ਦਿੱਤਾ ਜਾਂਦਾ ਹੈ ਤਾਂ ਜੋ ਗਹਿਰ ਘੁਲ ਕੇ ਮਗਰੋਂ ਉਹ ਖਿਲਾਰੇ ਹੋਏ ਬੀ ਉਤੇ ਬੈਠ ਜਾਏ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3809, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-16-01-28-39, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.