ਸੈਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੈਨਾ [ਨਾਂਇ] ਫ਼ੌਜ, ਲਸ਼ਕਰ , ਦਲ, ਮਿਲਟਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12414, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੈਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੈਨਾ. ਫੌਜ. ਦੇਖੋ, ਸੇਨਾ ੨. “ਔਰ ਸਕਲ ਸੈਨਾ ਜਰੀ ਬਚ੍ਯੋ ਸੁ ਏਕੈ ਪ੍ਰੇਤ.” (ਚੰਡੀ ੧) ੨ ਵਿ—ਸਿਆਣੂ. ਮੇਲੀ. “ਨਾਮ ਜਪਹੁ ਮੇਰੇ ਸਾਜਨ ਸੈਨਾ.” (ਆਸਾ ਮ: ੪)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12362, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੈਨਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸੈਨਾ (ਸੰ.। ਸੰਸਕ੍ਰਿਤ ਸੈਨ੍ਯੰ) ਫੌਜ। ਯਥਾ-‘ਸੈਨਾ ਸਾਧ ਸਮੂਹ ਸੂਰ ਅਜਿਤੰ’ ਸਾਰੇ ਸਾਧੂ ਇਹ ਨਾ ਜਿਤੇ ਜਾਣ ਵਾਲੇ ਸੂਰਮਿਆਂ ਦੀ ਫੌਜ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12329, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸੈਨਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸੈਨਾ ਸੰਸਕ੍ਰਿਤ ਸੇਨਾ। ਫ਼ੌਜ, ਲਸ਼ਕਰ। ਪ੍ਰਾਕ੍ਰਿਤ ਸੇਣਾ। ਸੈਨਾ, ਫ਼ੌਜ- ਜਿਸੁ ਨਾਮੁ ਰਿਦੈ ਤਿਸੁ ਕੋਟ ਕਈ ਸੈਨਾ ; ਪਿਆਰੇ- ਨਾਮੁ ਜਪਹੁ ਮੇਰੇ ਸਾਜਨ ਸੈਨਾ। ਵੇਖੋ ਸੈਨ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12328, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸੈਨਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੈਨਾ, ਇਸਤਰੀ ਲਿੰਗ : ੧. ਫ਼ੌਜ, ਦਲ; ੨. ਪਲਟਣ, ਟੋਲਾ
–ਸੈਨਾ ਅਦਾਲਤ, ਇਸਤਰੀ ਲਿੰਗ : ਫ਼ੌਜੀ ਅਫ਼ਸਰਾਂ ਦੀ ਅਦਾਲਤ ਜੋ ਫ਼ੌਜੀਆਂ ਨੂੰ ਉਨ੍ਹਾਂ ਦੇ ਜੁਰਮਾਂ ਦੀ ਸਜਾ ਦਿੰਦੀ ਹੈ, ਫ਼ੌਜੀ ਅਦਾਲਤ
–ਹਨੂੰਮਾਨ ਦੀ ਸੈਨਾ, ਇਸਤਰੀ ਲਿੰਗ : ਬਾਂਦਰ, ਬਾਂਦਰਾਂ ਦੀ ਟੋਲੀ
–ਜਲ ਸੈਨਾ, ਇਸਤਰੀ ਲਿੰਗ : ਸਮੁੰਦਰੀ ਫ਼ੌਜ, ਪਾਣੀ ਵਿੱਚ ਲੜਾਈ ਕਰਨ ਵਾਲੀ ਸੈਨਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4147, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-22-11-32-03, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First